National youth day ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ । ਸ੍ਰੀ ਰਾਮਕ੍ਰਿਸ਼ਨ ਪਰਮਹਾਨੰਦ ਦੇ ਚੇਲੇ ਹੋਣ ਦੇ ਨਾਤੇ ਸਵਾਮੀ ਵਿਵੇਕਾਨੰਦ ਨੇ ਹੀ 1897 ਵਿੱਚ ਰਾਮਕ੍ਰਿਸ਼ਨ ਮਿਸ਼ਨ ਦੀ ਨੀਂਹ ਰੱਖੀ ਸੀ। ਇਹ ਮਿਸ਼ਨ, ਜਿਸ ਦੀਆਂ ਸਿੱਖਿਆਵਾਂ ਨੇ ਹੁਣ ਨਾ ਸਿਰਫ ਬਹੁਤ ਸਾਰੇ ਭਾਰਤੀਆਂ ਨੂੰ ਪ੍ਰੇਰਿਤ ਕੀਤਾ ਹੈ ਬਲਕਿ ਦੁਨੀਆ ਭਰ ਦੇ ਲੋਕ ਵੀ ਕਈ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਦੇ ਹਨ। ਇਹ ਧਰਮਾਂ ਦੀ ਸਦਭਾਵਨਾ ‘ਤੇ ਜ਼ੋਰ ਦਿੰਦਾ ਹੈ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਸਹੀ ਰਸਤੇ ‘ਤੇ ਚੱਲਣ ਲਈ ਉਤਸ਼ਾਹਤ ਕਰਦਾ ਹੈ।
Advertisement
Advertisement

Advertisement